2 Chronicles 32:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਪੁਰਖਿਆਂ ਨੇ ਉਨ੍ਹਾਂ ਰਾਜਾਂ ਨੂੰ ਨਸ਼ਟ ਕੀਤਾ ਤੇ ਅਜਿਹਾ ਕੋਈ ਦੇਵਤਾਂ ਨਹੀਂ ਹੋਇਆ ਜੋ ਮੈਨੂੰ ਲੋਕਾਂ ਨੂੰ ਨਸ਼ਟ ਕਰਨ ਤੋਂ ਰੋਕ ਸੱਕੇ। ਤਾਂ ਤੁਸੀਂ ਕੀ ਸੋਚਦੇ ਹੋਂ ਕਿ ਕੀ ਤੁਹਾਡਾ ਪਰਮੇਸ਼ੁਰ ਤੁਹਾਨੂੰ
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕਿਹੜਾ ਸੀ ਜਿਹ ਨੂੰ ਮੇਰੇ ਪਿਉ ਦਾਦਿਆਂ ਨੇ ਉੱਕਾ ਹੀ ਨਾਸ ਨਹੀਂ ਕੀਤਾ ਜਿਹੜਾ ਮੇਰੇ ਹੱਥੋਂ ਆਪਣਿਆਂ ਲੋਕਾਂ ਨੂੰ ਬਚਾ ਸੱਕਿਆ ਭਈ ਤੁਹਾਡਾ ਪਰਮੇਸ਼ੁਰ ਵੀ ਮੇਰੇ ਹੱਥੋਂ ਤੁਹਾਨੂੰ ਛੁਡਾ ਲਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕਿਹੜਾ ਸੀ ਜਿਸ ਨੂੰ ਮੇਰੇ ਪੁਰਖਿਆਂ ਨੇ ਉੱਕਾ ਹੀ ਨਾਸ ਨਹੀਂ ਕੀਤਾ ਜਿਹੜਾ ਮੇਰੇ ਹੱਥੋਂ ਆਪਣਿਆਂ ਲੋਕਾਂ ਨੂੰ ਬਚਾ ਸਕਿਆ ਕਿ ਤੁਹਾਡਾ ਪਰਮੇਸ਼ੁਰ ਵੀ ਮੇਰੇ ਹੱਥੋਂ ਤੁਹਾਨੂੰ ਛੁਡਾ ਲਵੇ?