2 Chronicles 32:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਸ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਨੌਕਰਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਹ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਨੌਕਰਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਹ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ