2 Chronicles 32:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਦੇ ਪਾਤਸ਼ਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਲਈ ਚਿੱਠੀਆਂ ਵੀ ਭੇਜੀਆਂ, “ਜਿਵੇਂ ਕਿ ਹੋਰਨਾਂ ਕੌਮਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸੱਕੇ ਤਿਵੇਂ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸੱਕੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਅਤੇ ਉਸ ਦੇ ਵਿਖੇ ਝੂਠ ਬਕਨ ਦੇ ਲਈ ਏਸ ਭਾਵ ਦੀਆਂ ਚਿੱਠੀਆਂ ਵੀ ਲਿਖੀਆਂ ਕਿ ਜਿਵੇਂ ਹੋਰਨਾਂ ਦੇਸਾਂ ਦੀਆਂ ਕੌਮਾਂ ਦੇ ਦੇਵਤਿਆਂ ਨੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾਇਆ ਹੈ ਉਵੇਂ ਹੀ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸੱਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਅਤੇ ਉਸ ਦੇ ਵਿਖੇ ਝੂਠ ਬੋਲਣ ਦੇ ਲਈ ਇਸ ਭਾਵ ਦੀਆਂ ਚਿੱਠੀਆਂ ਵੀ ਲਿਖੀਆਂ ਕਿ ਜਿਵੇਂ ਹੋਰਨਾਂ ਦੇਸਾਂ ਦੀਆਂ ਕੌਮਾਂ ਦੇ ਦੇਵਤਿਆਂ ਨੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾਇਆ ਹੈ ਓਵੇਂ ਹੀ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇਗਾ