2 Chronicles 32:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕਿ ਕੰਧ ਉੱਤੇ ਸਨ, ਜ਼ੋਰ-ਜ਼ੋਰ ਦੀ ਬੋਲਕੇ ਸੁਨਾਉਣ ਲੱਗੇ। ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਸੁਣਾਇਆ। ਇਹ ਸਭ ਕੁਝ ਉਨ੍ਹਾਂ ਨੇ ਯਰੂਸਲਮ ਦੇ ਲੋਕਾਂ ਨੂੰ ਭੈਭੀਤ ਕਰਨ ਲਈ ਕੀਤਾ ਤਾਂ ਜੋ ਉਹ ਉਨ੍ਹਾਂ ਨੂੰ ਡਰਾ ਕੇ ਯਰੂਸ਼ਲਮ ਉੱਪਰ ਕਬਜ਼ਾ ਕਰ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਬੋਲ ਕੇ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ ਏਹ ਗੱਲਾਂ ਆਖ ਕੇ ਸੁਣਾਈਆਂ ਤਾਂ ਜੋ ਉਨ੍ਹਾਂ ਨੂੰ ਡਰੌਣ ਤੇ ਫਿਕਰ ਵਿੱਚ ਪਾ ਦੇਣ ਅਤੇ ਸ਼ਹਿਰ ਨੂੰ ਲੈ ਲੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉੱਚੀ ਆਵਾਜ਼ ਦੇ ਨਾਲ ਬੋਲ ਕੇ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ ਇਹ ਗੱਲਾਂ ਆਖ ਕੇ ਸੁਣਾਈਆਂ ਤਾਂ ਜੋ ਉਨ੍ਹਾਂ ਨੂੰ ਡਰਾਉਣ ਤੇ ਫ਼ਿਕਰ ਵਿੱਚ ਪਾ ਦੇਣ ਅਤੇ ਸ਼ਹਿਰ ਨੂੰ ਲੈ ਲੈਣ