2 Chronicles 32:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗ ਕੀਤਾ ਜਿਹੜੇ ਕਿ ਮਨੁੱਖਾਂ ਦੇ ਹੱਥਾਂ ਦੀ ਬਣਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਨਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ।