2 Chronicles 32:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਜਾਣ ਗਿਆ ਕਿ ਸਨਹੇਰੀਬ ਯਰੂਸ਼ਲਮ ਉੱਪਰ ਹਮਲਾ ਕਰਨ ਲਈ ਆਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਦ ਹਿਜ਼ਕੀਯਾਹ ਨੇ ਵੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਲੜਾਈ ਲਈ ਯਰੂਸ਼ਲਮ ਵੱਲ ਉਸ ਦਾ ਮੂੰਹ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਦ ਹਿਜ਼ਕੀਯਾਹ ਨੇ ਵੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਲੜਾਈ ਲਈ ਯਰੂਸ਼ਲਮ ਵੱਲ ਉਹ ਦਾ ਮੂੰਹ ਹੈ