2 Chronicles 32:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਸਮੱਸਿਆਵਾਂ ਕਾਰਣ, ਪਾਤਸ਼ਾਹ ਹਿਜ਼ਕੀਯਾਹ ਅਤੇ ਅਮੋਸ ਦੇ ਪੁੱਤਰ, ਯਸਾਯਾਹ ਨਬੀ ਨੇ ਅਕਾਸ਼ ਵੱਲ ਤੱਕ ਕੇ ਪ੍ਰਾਰਥਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਿਜ਼ਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤ੍ਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਅਕਾਸ਼ ਵੱਲ ਦੁਹਾਈ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹਿਜ਼ਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ