2 Chronicles 32:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਨੇ ਅੱਸ਼ੂਰ ਪਾਤਸ਼ਾਹ ਦੇ ਡੇਰੇ ਵਿੱਚ ਇੱਕ ਦੂਤ ਨੂੰ ਭੇਜਿਆ। ਉਸ ਦੂਤ ਨੇ ਡੇਰੇ ਵਿੱਚਲੇ ਸਾਰੇ ਸਿਪਾਹੀਆਂ, ਆਗੂਆਂ ਅਤੇ ਉਸ ਦੇ ਸੈਨਾਪਤੀਆਂ ਨੂੰ ਵੱਢ ਸੁੱਟਿਆ। ਤਦ ਅੱਸ਼ੂਰ ਦਾ ਪਾਤਸ਼ਾਹ ਲੋਕਾਂ ਤੋਂ ਸ਼ਰਮਿੰਦਾ ਹੋ ਕੇ ਆਪਣੇ ਦੇਸ਼ ਨੂੰ ਮੁੜ ਗਿਆ ਫ਼ਿਰ ਉਹ ਪਰਤ ਕੇ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤੇ ਉਸ ਦੇ ਆਪਣੇ ਹੀ ਪੁੱਤਰਾਂ ਵਿੱਚੋਂ ਕਿਸੇ ਨੇ ਉਸ ਨੂੰ ਤਲਵਾਰ ਨਾਲ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਇੱਕ ਦੂਤ ਨੂੰ ਘੱਲਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ! ਸੋ ਉਹ ਸ਼ਰਮਿੰਦਾ ਹੋਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ। ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ