2 Chronicles 32:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਯਹੋਵਾਹ ਨੇ ਹਿਜ਼ਕੀਯਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਅਤੇ ਹੋਰਨਾਂ ਲੋਕਾਂ ਤੋਂ ਬਚਾਇਆ, ਅਤੇ ਹੋਰਨਾਂ ਤੋਂ ਉਨ੍ਹਾਂ ਦੀ ਰੱਖਵਾਲੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਯਹੋਵਾਹ ਨੇ ਹਿਜ਼ਕੀਯਾਹ ਨੂੰ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਹੱਥੋਂ ਅਤੇ ਸਾਰਿਆਂ ਦੇ ਹੱਥੋਂ ਬਚਾ ਲਿਆ ਅਤੇ ਹਰ ਪਾਸਿਓਂ ਉਨ੍ਹਾਂ ਦੀ ਅਗਵਾਈ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਐਉਂ ਯਹੋਵਾਹ ਨੇ ਹਿਜ਼ਕੀਯਾਹ ਨੂੰ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਹੱਥੋਂ ਬਚਾ ਲਿਆ ਅਤੇ ਹਰ ਪਾਸਿਓਂ ਉਨ੍ਹਾਂ ਦੀ ਅਗਵਾਈ ਕੀਤੀ