2 Chronicles 32:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹੀ ਦਿਨੀ ਹਿਜ਼ਕੀਯਾਹ ਇੰਨਾ ਬੀਮਾਰ ਹੋਇਆ ਕਿ ਬਿਲਕੁਲ ਮਰਨ ਕਿਨਾਰੇ ਹੋ ਗਿਆ। ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਉਸ ਨੂੰ ਕੁਝ ਆਖਿਆ ਅਤੇ ਨਿਸ਼ਾਨ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਅਜੇਹਾ ਬੀਮਾਰ ਹੋਈਆ ਜੋ ਮਰਣ ਦੇ ਨੇੜੇ ਜਾ ਪੁੱਜਾ ਅਤੇ ਉਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਦ ਉਸ ਨੇ ਉਹ ਨੂੰ ਆਖਿਆ ਅਤੇ ਉਹ ਨੂੰ ਇੱਕ ਨਿਸ਼ਾਨ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਅਜਿਹਾ ਬਿਮਾਰ ਹੋਇਆ ਜੋ ਮਰਨ ਦੇ ਨੇੜੇ ਜਾ ਪੁੱਜਾ ਅਤੇ ਉਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਦ ਉਸ ਨੇ ਉਹ ਨੂੰ ਆਖਿਆ ਅਤੇ ਉਹ ਨੂੰ ਇੱਕ ਨਿਸ਼ਾਨ ਦਿੱਤਾ