2 Chronicles 32:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਅਨਾਜ ਲਈ, ਨਵੀਂ ਸ਼ਰਾਬ ਅਤੇ ਤੇਲ ਦੀ ਸੰਭਾਲ ਲਈ ਗੋਦਾਮ ਬਣਵਾਏ। ਪਸ਼ੂਆਂ ਅਤੇ ਭੇਡਾਂ ਲਈ ਵਾੜੇ ਬਣਵਾਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਨਾਜ ਅਤੇ ਮੈਂ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪਰਕਾਰ ਦੇ ਪਸੂਆਂ ਲਈ ਥਾਂ ਕੋਠੜੀਆਂ ਅਤੇ ਹਰ ਪਰਕਾਰ ਦੇ ਪਸ਼ੂਆਂ ਲਈ ਅਤੇ ਭੇਡ ਬਕਰੀਆਂ ਲਈ ਵਾੜੇ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਨਾਜ ਅਤੇ ਮੈ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ l