2 Chronicles 32:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਬਹੁਤ ਸਾਰੇ ਸ਼ਹਿਰਾਂ ਦਾ ਨਿਰਮਾਣ ਕੀਤਾ। ਉਸ ਕੋਲ ਪਸ਼ੂਆਂ ਅਤੇ ਭੇਡਾਂ ਦਾ ਬਹੁਤ ਵੱਡਾ ਇੱਜੜ ਸੀ ਕਿਉਂ ਕਿ ਯਹੋਵਾਹ ਨੇ ਉਸ ਨੂੰ ਬਹੁਤ ਸਾਰੀਆਂ ਮਲਕੀਅਤਾਂ ਦਿੱਤੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲਦ ਉਹ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲ਼ਦ ਉਸ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ l