2 Chronicles 32:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਨੇ ਆਪਣੇ ਸਰਦਾਰਾਂ ਅਤੇ ਸੈਨਾਪਤੀਆਂ ਨਾਲ ਗੱਲ ਕੀਤੀ। ਉਨ੍ਹਾਂ ਸਾਰਿਆਂ ਨੇ ਮਿਲ ਕੇ ਪਾਣੀ ਦੇ ਝਰਨਿਆਂ ਨੂੰ ਬੰਦ ਕਰਨ ਦੀ ਯੋਜਨਾ ਬਣਾਈ ਜੋ ਕਿ ਸ਼ਹਿਰ ਤੋਂ ਬਾਹਰ ਸਨ। ਤਾਂ ਉਨ੍ਹਾਂ ਸਰਦਾਰਾਂ ਅਤੇ ਸੈਨਾ ਦੇ ਮੁਖੀਆਂ ਨੇ ਉਸ ਦੀ ਮਦਦ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਪਣਿਆਂ ਸਰਦਾਰਾਂ ਅਤੇ ਸੂਰ ਬੀਰਾਂ ਨਾਲ ਸਲਾਹ ਕੀਤੀ ਕਿ ਉਨ੍ਹਾਂ ਪਾਣੀ ਦੇ ਸੋਮਿਆਂ ਨੂੰ ਜੋ ਸ਼ਹਿਰੋਂ ਬਾਹਰ ਸਨ ਬੰਦ ਕਰ ਦੇਵੇ ਤਾਂ ਉਨ੍ਹਾਂ ਨੇ ਉਸ ਦੀ ਹਾਮੀ ਭਰੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਆਪਣਿਆਂ ਸਰਦਾਰਾਂ ਅਤੇ ਸੂਰਬੀਰਾਂ ਦੇ ਨਾਲ ਸਲਾਹ ਕੀਤੀ ਕਿ ਉਨ੍ਹਾਂ ਪਾਣੀ ਦੇ ਸੋਮਿਆਂ ਨੂੰ ਜੋ ਸ਼ਹਿਰੋਂ ਬਾਹਰ ਸਨ ਬੰਦ ਕਰ ਦੇਵੇ ਤਾਂ ਉਨ੍ਹਾਂ ਨੇ ਉਸ ਦੀ ਹਾਮੀ ਭਰੀ