2 Chronicles 32:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਹਿਜ਼ਕੀਯਾਹ ਹੀ ਸੀ ਜਿਸਨੇ ਗੀਹੋਨ ਦੇ ਪਾਣੀ ਦੇ ਉੱਪਰ ਸਰੋਤ ਨੂੰ ਬੰਦ ਕਰਕੇ ਉਸ ਨੂੰ ਦਾਊਦ ਦੇ ਸ਼ਹਿਰ ਦੇ ਪੱਛਮੀ ਇਲਾਕੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਪਾਤਸ਼ਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਵੀ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਏਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹਨ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪੁਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫਲ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹ ਨੂੰ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਹੋਇਆ l