2 Chronicles 32:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰ ਬਾਬਲ ਦੇ ਆਗੂਆਂ ਨੇ ਹਿਜ਼ਕੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਹਲਕਾਰਿਆਂ ਨੇ ਉਸ ਅਜਬ ਨਿਸ਼ਾਨ ਬਾਰੇ ਪੁੱਛ-ਗਿੱਛ ਕੀਤੀ ਜਿਹੜਾ ਉਨ੍ਹਾਂ ਦੇ ਰਾਜ ਵਿੱਚ ਵਾਪਰਿਆ ਸੀ। ਜਦੋਂ ਉਹ ਆਏ ਤਾਂ ਪਰਮੇਸ਼ੁਰ ਨੇ ਹਿਜ਼ਕੀਯਾਹ ਨੂੰ ਪਰਤਾਉਣ ਲਈ ਇੱਕਲਿਆਂ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਸ ਦੇ ਦਿਲ ਵਿੱਚ ਕੀ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਬਾਬਲ ਦੇ ਸਰਦਾਰਾਂ ਦੇ ਏਲਚੀਆਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਘੱਲੇ ਗਏ ਭਈ ਓਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣਾ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਬਾਬਲ ਦੇ ਸਰਦਾਰਾਂ ਦੇ ਸੰਦੇਸ਼ਵਾਹਕਾਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ।