2 Chronicles 32:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਫ਼ੀ ਸਾਰੇ ਲੋਕ ਇਕੱਠੇ ਹੋ ਕੇ ਆਏ ਤੇ ਉਨ੍ਹਾਂ ਨੇ ਮਿਲਕੇ ਸਾਰੇ ਝਰਨੇ ਅਤੇ ਨਹਿਰਾਂ ਜਿਹੜੀਆਂ ਉਸ ਦੇਸ ਵਿੱਚਾਲਿਓਂ ਵਗਦੀਆਂ ਸਨ ਉਨ੍ਹਾਂ ਨੂੰ ਡਕਾ ਲਾ ਦਿੱਤਾ। ਉਨ੍ਹਾਂ ਕਿਹਾ, “ਜਦੋਂ ਅੱਸ਼ੂਰ ਦਾ ਪਾਤਸ਼ਾਹ ਇੱਥੇ ਆਵੇਗਾ ਤਾਂ ਉਹ ਇੱਥੇ ਪਾਣੀ ਦੀ ਕਿੱਲਤ ਮਹਿਸੂਸ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੇ ਸਾਰੇ ਸੋਮਿਆਂ ਨੂੰ ਅਤੇ ਉਸ ਨਦੀ ਨੂੰ ਜੋ ਉਸ ਧਰਤੀ ਦੇ ਵਿੱਚੋਂ ਦੀ ਵਗਦੀ ਸੀ ਬੰਦ ਕਰ ਦਿੱਤਾ ਅਤੇ ਆਖਿਆ ਕਿ ਅੱਸ਼ੂਰ ਦੇ ਪਾਤਸ਼ਾਹ ਆ ਕੇ ਬਹੁਤਾ ਪਾਣੀ ਕਿਉਂ ਲੈਣ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਉਹਨਾਂ ਨੇ ਸਾਰੇ ਸੋਮਿਆਂ ਨੂੰ ਅਤੇ ਉਸ ਨਦੀ ਨੂੰ ਜੋ ਉਸ ਧਰਤੀ ਦੇ ਵਿੱਚੋਂ ਦੀ ਵਗਦੀ ਸੀ ਬੰਦ ਕਰ ਦਿੱਤਾ ਅਤੇ ਆਖਿਆ ਕਿ ਅੱਸ਼ੂਰ ਦੇ ਪਾਤਸ਼ਾਹ ਆ ਕੇ ਬਹੁਤਾ ਪਾਣੀ ਕਿਉਂ ਲੈਣ?