2 Chronicles 32:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਯਰੂਸ਼ਲਮ ਨੂੰ ਮਜ਼ਬੂਤ ਕੀਤਾ। ਯਰੂਸ਼ਲਮ ਨੂੰ ਮਜ਼ਬੂਰ ਕਰਨ ਲਈ ਉਸ ਨੇ ਇਹ ਕੁਝ ਕੀਤਾ: ਜਿਹੜੀ ਦੀਵਾਰ ਟੁੱਟ ਗਈ ਸੀ ਪਾਤਸ਼ਾਹ ਨੇ ਮੁੜ ਤੋਂ ਟੁੱਟੀ ਦੀਵਾਰ ਨੂੰ ਬਣਵਾਇਆ। ਦੀਵਾਰਾਂ ਉੱਪਰ ਬੁਰਜ ਬਣਵਾਏ ਅਤੇ ਉਸ ਦੇ ਬਾਹਰ ਵਾਰ ਇੱਕ ਹੋਰ ਦੀਵਾਰ ਬਣਵਾਈ। ਉਸ ਨੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕਰਵਾਇਆ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਵਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕੀਤਾ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜ਼ਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕੀਤਾ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਾਈਆਂ