2 Chronicles 32:7 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਤਕੜੇ ਹੋਵੋ ਅਤੇ ਬਹਾਦਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਏਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਾਬਰੋ ਕਿਉਂ ਜੋ ਸਾਡੇ ਨਾਲ ਦਾ ਉਨ੍ਹਾਂ ਨਾਲੋਂ ਵੱਡਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਕੜੇ ਹੋਵੋ ਅਤੇ ਬਹਾਦੁਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਬਰਾਓ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ