2 Chronicles 32:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਦੇ ਪਾਤਸ਼ਾਹ ਕੋਲ ਤਾਂ ਸਿਰਫ਼ ਫ਼ੌਜ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ। ਸਾਡਾ ਪਰਮੇਸ਼ੁਰ ਸਾਡੀ ਰੱਖਿਆ ਕਰੇਗਾ। ਸਾਡੀ ਜੰਗ ਉਹ ਆਪ ਲੜੇਗਾ।” ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੌਂਸਲਾ ਦੇ ਕੇ ਉਨ੍ਹਾਂ ਨੂੰ ਪੱਕਿਆਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਨਾਲ ਜੀਵ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਨਾਲ ਮਨੁੱਖ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ