2 Chronicles 33:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਤਾਂ ਉਹ 12ਵਰ੍ਹਿਆਂ ਦਾ ਸੀ ਅਤੇ ਉਸ ਨੇ ਯਰੂਸਲਮ ਵਿੱਚ 55 ਵਰ੍ਹੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮਨੱਸ਼ਹ ਬਾਰਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਯਰੂਸ਼ਲਮ ਵਿੱਚ ਪਚਵੰਜਾ ਵਰਹੇ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ