2 Chronicles 33:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਸ ਨੇ ਉੱਥੇ ਯਹੋਵਾਹ ਦੀ ਜਗਵੇਦੀ ਬਣਾਈ ਅਤੇ ਉਸ ਉੱਪਰ ਸੁੱਖ-ਸਾਂਦ ਦੀਆਂ ਭੇਟਾਂ ਅਤੇ ਧੰਨਵਾਦ ਦੀਆਂ ਭੇਟਾਂ ਚੜ੍ਹਾਈਆਂ। ਮਨੱਸ਼ਹ ਨੇ ਫ਼ਿਰ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਕਰਨ ਦਾ ਹੁਕਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁਖ ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ