2 Chronicles 33:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਵੀ ਲੋਕ ਅਜੇ ਤੀਕ ਉਚਿਆਂ ਥਾਵਾਂ ਤੇ ਬਲੀ ਚੜ੍ਹਾਉਂਦੇ ਰਹੇ, ਪਰ ਇਹ ਬਲੀ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਅਜੇ ਤੀਕ ਲੋਕ ਉੱਚਿਆਂ ਅਸਥਾਨਾਂ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਅਜੇ ਤੱਕ ਲੋਕ ਉੱਚਿਆਂ ਸਥਾਨਾਂ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ