2 Chronicles 33:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੀ ਪ੍ਰਾਰਥਨਾਵਾਂ ਅਤੇ ਕਿਵੇਂ ਪਰਮੇਸ਼ੁਰ ਨੇ ਉਸਦੀਆਂ ਪ੍ਰਾਰਥਨਾਵਾਂ ਕਬੂਲ ਕਰਕੇ ਉਸ ਤੇ ਰਹਿਮਤ ਕੀਤੀ ਇਹ ਸਭ ਨਬੀਆਂ ਦੀ ਪੋਥੀ ਵਿੱਚ ਦਰਜ ਹੈ, ਇਸ ਤੋਂ ਪਹਿਲਾਂ ਮਨੱਸ਼ਹ ਦੇ ਸਾਰੇ ਪਾਪ ਜੋ ਉਸ ਨੇ ਆਪਣੇ ਆਪ ਨੂੰ ਨਿਮਰਤਾ ’ਚ ਲਿਆਉਣ ਤੋਂ ਪਹਿਲਾਂ ਕੀਤੇ ਸਨ, ਅਤੇ ਉਹ ਥਾਵਾਂ ਜਿੱਥੇ ਉਸ ਨੇ ਉੱਚੀਆਂ ਥਾਵਾਂ ਬਣਵਾਈਆਂ, ਅਤੇ ਜਿੱਥੇ ਉਸ ਨੇ ਅਸ਼ੇਰਾਹ ਦੇ ਥੰਮ ਅਤੇ ਬੁੱਤ ਸਥਾਪਿਤ ਕੀਤੇ ਸਨ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਓਹ ਥਾਂ ਜਿੱਥੇ ਉਹ ਨੇ ਉੱਚੇ ਅਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾਂ ਖੜਾ ਕੀਤਾ, ਏਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ