2 Chronicles 33:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੀ ਮੌਤ ਉਪਰੰਤ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਮਨੱਸ਼ਹ ਨੂੰ ਲੋਕਾਂ ਨੇ ਉਸ ਦੇ ਰਾਜ ਮਹਿਲ ਵਿੱਚ ਹੀ ਦਫ਼ਨਾਇਆ ਅਤੇ ਉਸਦੀ ਜਗ੍ਹਾ ਉਸਦਾ ਪੁੱਤਰ ਆਮੋਨ ਨਵਾਂ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਨੱਸ਼ਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤ੍ਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ।