2 Chronicles 33:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਮੋਨ 22 ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਆਮੋਨ ਬਾਈਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਦੋ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ