2 Chronicles 34:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਕੁੱਲ ਅੱਠ ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 31ਵਰ੍ਹੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯੋਸੀਯਾਹ ਅੱਠਾਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਇਕੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ