2 Chronicles 34:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਲੇਵੀਆਂ ਨੇ ਉਨ੍ਹਾਂ ਕਰਿੰਦਿਆਂ ਨੂੰ ਮਾਲ ਅਤੇ ਧੰਨ ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਦੇਖ-ਰੇਖ ਕਰ ਰਹੇ ਸਨ। ਅਤੇ ਦੇਖ-ਰੇਖ ਕਰਨ ਵਾਲਿਆਂ ਨੇ ਉਨ੍ਹਾਂ ਕਰੰਦਿਆਂ ਨੂੰ ਧਨ-ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਦੇਖ ਭਾਲ ਕਰਦੇ ਸਨ ਤਾਂ ਉਨ੍ਹਾਂ ਕਰਿੰਦਿਆਂ ਨੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਕੰਮ ਕਰਦੇ ਸਨ ਉਸ ਨੂੰ ਉਸ ਭਵਨ ਦੀ ਮੁਰੰਮਤ ਅਤੇ ਪੱਕਾ ਕਰਨ ਉੱਤੇ ਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਤਾਂ ਉਨ੍ਹਾਂ ਕਰਿੰਦਿਆਂ ਨੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਕੰਮ ਕਰਦੇ ਸਨ ਉਸ ਨੂੰ ਉਸ ਭਵਨ ਦੀ ਮੁਰੰਮਤ ਅਤੇ ਪੱਕਾ ਕਰਨ ਉੱਤੇ ਲਾਇਆ