2 Chronicles 34:12 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਮਨੁੱਖ ਈਮਾਨਦਾਰੀ ਨਾਲ ਕੰਮ ਕਰਦੇ ਸਨ ਅਤੇ ਯਹਤ ਅਰ ਓਬਦਯਾਹ ਲੇਵੀ ਮਰਾਰੀ ਦੀ ਵੰਸ ਵਿੱਚੋਂ ਉਨ੍ਹਾਂ ਦੀ ਵੇਖ ਭਾਲ ਕਰਦੇ ਸਨ ਅਤੇ ਕਾਹਾਥੀਆਂ ਦੀ ਵੰਸ਼ ਵਿੱਚੋਂ ਜ਼ਕਰਯਾਹ ਅਰ ਮਸ਼ੂਲਾਮ ਉਨ੍ਹਾਂ ਤੋਂ ਕੰਮ ਕਰਾਉਂਦੇ ਸਨ ਅਤੇ ਓਹ ਸਾਰੇ ਲੇਵੀ ਬਾਜਿਆਂ ਦੇ ਬਜਾਉਣ ਵਿੱਚ ਵੱਡੇ ਗੁਣੀਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਮਨੁੱਖ ਇਮਾਨਦਾਰੀ ਨਾਲ ਕੰਮ ਕਰਦੇ ਸਨ ਅਤੇ ਯਹਥ ਅਤੇ ਓਬਦਯਾਹ ਲੇਵੀ ਮਰਾਰੀ ਦੀ ਵੰਸ਼ ਵਿੱਚੋਂ ਉਨ੍ਹਾਂ ਦੀ ਦੇਖਭਾਲ ਕਰਦੇ ਸਨ ਅਤੇ ਕਹਾਥੀਆਂ ਦੀ ਵੰਸ਼ ਵਿੱਚੋਂ ਜ਼ਕਰਯਾਹ ਅਤੇ ਮਸ਼ੁੱਲਾਮ ਉਨ੍ਹਾਂ ਤੋਂ ਕੰਮ ਕਰਾਉਂਦੇ ਸਨ ਅਤੇ ਉਹ ਸਾਰੇ ਲੇਵੀ ਵਾਜਿਆਂ ਦੇ ਵਜਾਉਣ ਵਿੱਚ ਵੱਡੇ ਗੁਣੀਏ ਸਨ