2 Chronicles 34:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਮਜਦੂਰਾਂ ਦੇ ਇੰਚਾਰਜ ਸਨ ਅਤੇ ਸਾਰੇ ਕਾਮਿਆਂ ਦੀ ਉਨ੍ਹਾਂ ਦੇ ਵੱਖੋ-ਵੱਖ ਕੰਮਾਂ ਵਿੱਚ ਅਗਵਾਈ ਕੀਤੀ। ਕੁਝ ਲੇਵੀਆਂ ਨੇ ਮੁਨਸ਼ੀਆਂ, ਅਫ਼ਸਰਾਂ ਅਤੇ ਦਰਬਾਨਾਂ ਆਦਿ ਦਾ ਕਾਰਜ ਵੀ ਸੰਭਾਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਰ ਅਫਸਰ ਅਰ ਦਰਬਾਨ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪ੍ਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਤੇ ਅਫ਼ਸਰ ਅਤੇ ਦਰਬਾਨ ਸਨ