2 Chronicles 34:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਉਹ ਦੌਲਤ ਜੋ, ਯਹੋਵਾਹ ਦੇ ਮੰਦਰ ਵਿੱਚ ਲਿਆਂਦੀ ਗਈ ਸੀ, ਬਾਹਰ ਕੱਢ ਰਹੇ ਸਨ ਤਦ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਕਿ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਲੱਭੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ