2 Chronicles 34:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਹਿਲਕੀਯਾਹ ਨੇ ਸ਼ਾਫ਼ਾਨ ਮੁਨਸ਼ੀ ਨੂੰ ਆਖਿਆ, “ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ!” ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਿਲਕੀਯਾਹ ਨੇ ਸ਼ਾਫ਼ਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫ਼ਾਨ ਨੂੰ ਦੇ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ