2 Chronicles 34:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੋਸੀਯਾਹ ਪਾਤਸ਼ਾਹ ਨੇ ਬਿਵਸਥਾ ਦੇ ਵਾਕ ਸੁਣੇ ਤਾਂ ਉਸ ਨੇ ਆਪਣੇ ਵਸਤਰ ਫ਼ਾੜ ਲਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਕਿ ਜਦ ਪਾਤਸ਼ਾਹ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਲੀੜੇ ਪਾੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਜਿਹਾ ਹੋਇਆ ਕਿ ਜਦ ਪਾਤਸ਼ਾਹ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਲੀੜੇ ਪਾੜੇ