2 Chronicles 34:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਲਦਾਹ ਨੇ ਉਨ੍ਹਾਂ ਨੂੰ ਕਿਹਾ, “ਯੋਸੀਯਾਹ ਪਾਤਸ਼ਾਹ ਨੂੰ ਜਾਕੇ ਕਹਿਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਉਸ ਮਨੁੱਖ ਨੂੰ ਜਿਸਨੇ ਤੁਹਾਨੂੰ ਮੇਰੇ ਕੋਲ ਘੱਲਿਆ ਹੈ ਇਉਂ ਆਖੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ,