2 Chronicles 34:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਇਸ ਲਈ ਹੋਵੇਗਾ ਕਿਉਂ ਕਿ ਲੋਕਾਂ ਨੇ ਮੈਨੂੰ ਛੱਡ ਕੇ ਝੂਠੇ ਦੇਵਤਿਆਂ ਅੱਗੇ ਧੂਪ ਧੁਖਾਉਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਲੋਕਾਂ ਨੇ ਸਭ ਬੁਰਿਆਈਆਂ ਕਰਕੇ ਮੈਨੂੰ ਕਰੋਧ ਚੜ੍ਹਾਇਆ ਹੈ, ਇਸ ਲਈ ਇਸ ਥਾਵੇਂ ਮੈਂ ਆਪਣੀ ਕਰੋਪੀ ਵਰਸਾਵਾਂਗਾ ਜੋ ਕਿ ਬਲਦੀ ਅੱਗ ਵਾਂਗ ਹੁਣ ਬੁਝਣ ਵਾਲਾ ਨਹੀਂ।’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਓਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿਚ ਲਿਆਉਣ ਏਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁੱਝੇਗਾ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ