2 Chronicles 34:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਜਾ ਕੇ ‘ਇਉਂ ਆਖਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਫ਼ਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਬਾਰੇ ਜੋ ਤੂੰ ਸੁਣੀਆਂ ਹਨ:
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੂਦਾਹ ਦੇ ਪਾਤਸ਼ਾਹ ਨੂੰ ਜਿਸ ਤੁਹਾਨੂੰ ਯਹੋਵਾਹ ਵੱਲੋਂ ਪੁੱਛ ਗਿੱਛ ਕਰਨ ਲਈ ਘੱਲਿਆ ਹੈ ਇਉਂ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਐਉਂ ਫਰਮਾਉਂਦਾ ਹੈ ਕਿ ਓਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੈਂ ਸੁਣੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਇਹ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ