2 Chronicles 34:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗਾਂ ਦੀ ਇੱਕ ਸਭਾ ਆਪਣੇ ਕੋਲ ਬੁਲਾਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਸਦਵਾ ਕੇ ਇਕੱਠਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਬੁਲਾ ਕੇ ਇਕੱਠਾ ਕੀਤਾ