2 Chronicles 35:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਹ ਕੀਤੀ। ਉਨ੍ਹਾਂ ਨੇ ਪਹਿਲੇ ਮਹੀਨੇ ਦੀ 14ਤਰੀਕ ਨੂੰ ਪਸਹ ਦਾ ਲੇਲਾ ਵੱਢਿਆ।
Punjabi Bible 2016 - ਪਵਿੱਤਰ ਬਾਈਬਲ O.V.
ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਰੀਖ ਨੂੰ ਪਸਹ ਨੂੰ ਕੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਸ਼ੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਾਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਕੱਟਿਆ।