2 Chronicles 35:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਸਹ ਦੇ ਲੇਲਿਆਂ ਨੂੰ ਕੱਟਿਆ। ਫ਼ਿਰ ਲੇਵੀਆਂ ਨੇ ਖੱਲਾਂ ਲਾਹੀਆਂ ਅਤੇ ਉਨ੍ਹਾਂ ਦਾ ਖੂਨ ਜਾਜਕਾਂ ਨੂੰ ਦਿੱਤਾ। ਅਤੇ ਜਾਜਕਾਂ ਨੇ ਉਹ ਖੂਨ ਜਗਵੇਦੀ ਉੱਪਰ ਛਿੜਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਪਸਹ ਨੂੰ ਕੱਟਿਆ ਅਤੇ ਜਾਜਕਾਂ ਨੇ ਉਨ੍ਹਾਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ ਅਤੇ ਲੇਵੀਆਂ ਨੇ ਖੱਲਾਂ ਲਾਹੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਪਸਾਹ ਨੂੰ ਕੱਟਿਆ ਅਤੇ ਜਾਜਕਾਂ ਨੇ ਉਨ੍ਹਾਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ ਅਤੇ ਲੇਵੀਆਂ ਨੇ ਖੱਲਾਂ ਲਾਹੀਆਂ