2 Chronicles 35:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀਆਂ ਨੇ ਪਸਹ ਦੀਆਂ ਬਲੀਆਂ ਨੂੰ ਹੁਕਮ ਮੁਤਾਬਕ ਅੱਗ ਉੱਪਰ ਭੁੰਨਿਆ ਅਤੇ ਪਵਿੱਤਰ ਭੇਟਾਂ ਨੂੰ ਦੇਗਾਂ, ਪਤੀਲਿਆਂ ਅਤੇ ਕੜਾਹਿਆਂ ਵਿੱਚ ਉਬਾਲਿਆ ਤੇ ਫ਼ਿਰ ਜਲਦੀ ਨਾਲ ਬਣਾਕੇ ਲੋਕਾਂ ਵਿੱਚ ਵੰਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਪਸਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਰ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਰ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੀਕ ਛੇਤੀ ਨਾਲ ਪੁਚਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਪਸਾਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਤੇ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਤੇ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੱਕ ਛੇਤੀ ਨਾਲ ਪਹੁੰਚਾ ਦਿੱਤਾ।