2 Chronicles 35:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਹ ਸਭ ਕੰਮ ਮੁਕਿਆ ਤਾਂ ਲੇਵੀਆਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਮਾਸ ਤਿਆਰ ਕੀਤਾ ਕਿਉਂ ਕਿ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਦੀਆਂ ਭੇਟਾਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੀਕ ਲੱਗੇ ਰਹੇ। ਇਸ ਲਈ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ ਦੇ ਜਾਜਕ ਹੋਮ ਬਲੀਆਂ ਅਰ ਚਰਬੀ ਚੜ੍ਹਾਉਣ ਲਈ ਰਾਤ ਤੀਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਰ ਹਾਰੂਨ ਦੀ ਵੰਸ ਦੇ ਜਾਜਕਾਂ ਲਈ ਤਿਆਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਬਲੀਆਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੱਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ,