2 Chronicles 35:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਆਸਾਫ਼ ਦੀ ਵੰਸ਼ ਦੇ ਗਵਈਏ ਦਾਊਦ ਅਤੇ ਆਸਾਫ਼, ਹੇਮਾਨ ਅਤੇ ਪਾਤਸ਼ਾਹ ਦੇ ਗ਼ੈਬਦਾਨ ਯਦੂਥੂਨ ਦੇ ਹੁਕਮ ਮੁਤਾਬਕ ਆਪੋ-ਆਪਣੀ ਜਗ੍ਹਾ ਉੱਤੇ ਖੜ੍ਹੇ ਹੋਏ ਸਨ। ਹਰ ਫ਼ਾਟਕ ਉੱਪਰ ਦਰਬਾਨ ਸਨ, ਜਿਨ੍ਹਾਂ ਨੂੰ ਆਪਣੀ ਥਾਂ ਤੋਂ ਹਟਣਾ ਨਾ ਪਿਆ ਕਿਉਂ ਕਿ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਲਈ ਪਸਹ ਵਾਸਤੇ ਸਭ ਕੁਝ ਤਿਆਰ ਕਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਸਾਫ ਦੀ ਵੰਸ ਦੇ ਗਵੱਯੇ ਦਾਊਦ ਅਰ ਆਸਾਫ ਅਰ ਹੇਮਾਨ ਅਤੇ ਪਾਤਸ਼ਾਹ ਦੇ ਗੈਬਦਾਨ ਯਦੂਥੁਨ ਦੇ ਹੁਕਮ ਅਨੁਸਾਰ ਆਪਣੀ ਆਪਣੀ ਥਾਂ ਉੱਤੇ ਖਲੋਤੇ ਸਨ ਅਰ ਹਰ ਫਾਟਕ ਉੱਤੇ ਦਰਬਾਨ ਸਨ ਅਤੇ ਉਨ੍ਹਾਂ ਨੂੰ ਆਪਣੀ ਟਹਿਲ ਸੇਵਾ ਤੋਂ ਅੱਡ ਹੋਣਾ ਨਾ ਪਿਆ ਕਿਉਂ ਜੋ ਉਨ੍ਹਾਂ ਦੇ ਭਰਾਵਾਂ ਲੇਵੀਆਂ ਨੇ ਉਨ੍ਹਾਂ ਲਈ ਤਿਆਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਸਾਫ਼ ਦੀ ਵੰਸ਼ ਦੇ ਗਵੱਯੇ ਦਾਊਦ ਅਤੇ ਆਸਾਫ਼ ਅਤੇ ਹੇਮਾਨ ਅਤੇ ਪਾਤਸ਼ਾਹ ਦੇ ਗੈਬਦਾਨ ਯਦੂਥੂਨ ਦੇ ਹੁਕਮ ਅਨੁਸਾਰ ਆਪਣੀ-ਆਪਣੀ ਥਾਂ ਉੱਤੇ ਖੜ੍ਹੇ ਸਨ ਅਤੇ ਹਰ ਫਾਟਕ ਉੱਤੇ ਦਰਬਾਨ ਸਨ ਅਤੇ ਉਨ੍ਹਾਂ ਨੂੰ ਆਪਣੀ ਟਹਿਲ ਸੇਵਾ ਤੋਂ ਅੱਡ ਹੋਣਾ ਨਾ ਪਿਆ ਕਿਉਂ ਜੋ ਉਨ੍ਹਾਂ ਦੇ ਭਰਾਵਾਂ ਲੇਵੀਆਂ ਨੇ ਉਨ੍ਹਾਂ ਲਈ ਤਿਆਰ ਕੀਤਾ।