2 Chronicles 35:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਪਾਤਸ਼ਾਹ ਯੋਸੀਯਾਹ ਦੇ ਹੁਕਮ ਨਾਲ ਉਸ ਦਿਨ ਯਹੋਵਾਹ ਦੀ ਉਪਾਸਨਾ ਲਈ ਸਭ ਕੁਝ ਤਿਆਰ ਹੋ ਗਿਆ। ਪਸਹ ਮਨਾਇਆ ਗਿਆ ਅਤੇ ਯਹੋਵਾਹ ਦੀ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜ੍ਹਾਈਆਂ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਦਿਨ ਯੋਸੀਯਾਹ ਪਾਤਸ਼ਾਹ ਦੇ ਹੁਕਮ ਅਨੁਸਾਰ ਪਸਹ ਕਰਨ ਲਈ ਅਤੇ ਯਹੋਵਾਹ ਦੀ ਜਗਵੇਦੀ ਉੱਤੇ ਹੋਮ ਬਲੀ ਚੜ੍ਹਾਉਣ ਲਈ ਯਹੋਵਾਹ ਦੀ ਉਪਾਸਨਾ ਦਾ ਸਾਰਾ ਕੰਮ ਪੂਰਾ ਕੀਤਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਸ ਦਿਨ ਯੋਸ਼ੀਯਾਹ ਪਾਤਸ਼ਾਹ ਦੇ ਹੁਕਮ ਅਨੁਸਾਰ ਪਸਾਹ ਕਰਨ ਲਈ ਅਤੇ ਯਹੋਵਾਹ ਦੀ ਜਗਵੇਦੀ ਉੱਤੇ ਹੋਮ ਬਲੀ ਚੜ੍ਹਾਉਣ ਲਈ ਯਹੋਵਾਹ ਦੀ ਉਪਾਸਨਾ ਦਾ ਸਾਰਾ ਕੰਮ ਪੂਰਾ ਕੀਤਾ ਗਿਆ।