2 Chronicles 35:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਇਸਰਾਏਲੀ ਲੋਕ ਉੱਥੇ ਸਨ ਉਹ ਉਸ ਵੇਲੇ ਪਸਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤ ਦਿਨ ਤੀਕ ਮਨਾਉਂਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨ ਤੀਕ ਮਨਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਾਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ।