2 Chronicles 35:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯੋਸੀਯਾਹ ਨਾ ਮੰਨਿਆ। ਉਸ ਨੇ ਨਕੋ ਨਾਲ ਭਿੜਨ ਦੀ ਠਾਨ ਲਈ ਇਸ ਲਈ ਉਹ ਆਪਣਾ ਭੇਸ ਬਦਲ ਕੇ ਲੜਾਈ ਦੇ ਮੈਦਾਨ ਵਿੱਚ ਉਤਰ ਗਿਆ। ਯੋਸੀਯਾਹ ਨੇ ਉਹ ਸਭ ਮੰਨਣ ਤੋਂ ਇਨਕਾਰ ਕੀਤਾ ਜੋ ਨਕੋ ਨੇ ਪਰਮੇਸ਼ੁਰ ਦੇ ਹੁਕਮ ਬਾਰੇ ਆਖਿਆ। ਇਉਂ ਯੋਸੀਯਾਹ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤਾਂ ਵੀ ਯੋਸੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤਾਂ ਵੀ ਯੋਸ਼ੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋਹ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂੰਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ