2 Chronicles 35:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਉਸ ਦੇ ਸੇਵਕਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰੱਥ ਵਿੱਚ ਚੜ੍ਹਾਇਆ ਅਤੇ ਉਸ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਜਾ ਕੇ ਉਸਦੀ ਮੌਤ ਹੋ ਗਈ ਅਤੇ ਉਸ ਨੂੰ ਉਸ ਦੇ ਪੁਰਖਿਆਂ ਦੀ ਕਬਰ ’ਚ ਦਫ਼ਨਾਇਆ ਗਿਆ। ਤਦ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਲਈ ਸੋਗ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਰ ਆਪਣੇ ਪਿਉ ਦਾਦਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ। ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਦੇ ਲਈ ਸੋਗ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਤੇ ਆਪਣੇ ਪੁਰਖਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ। ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸ਼ੀਯਾਹ ਲਈ ਦੇ ਸੋਗ ਕੀਤਾ।