2 Chronicles 35:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਪਾਤਸ਼ਾਹ ਸੀ, ਪਾਤਸ਼ਾਹ ਯੋਸੀਯਾਹ ਦੇ ਰਾਜ ਦੇ ਕੰਮ ਸ਼ੁਰੂ ਤੋਂ ਲੈ ਕੇ ਅੰਤ ਤੀਕ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਇਹ ਪੋਥੀ ਸਾਨੂੰ, ਯਹੋਵਾਹ ਪ੍ਰਤੀ ਉਸਦੀ ਵਫ਼ਾਦਾਰੀ ਅਤੇ ਕਿਵੇਂ ਉਸ ਨੇ ਯਹੋਵਾਹ ਦੀ ਬਿਵਸਥਾ ਮੰਨੀ ਬਾਰੇ ਦੱਸਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਸੀਯਾਹ ਦੇ ਬਾਕੀ ਕੰਮ ਅਤੇ ਉਸ ਦੀ ਦਯਾ ਉਸ ਦੇ ਅਨੁਸਾਰ ਜੋ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੋਸ਼ੀਯਾਹ ਦੇ ਬਾਕੀ ਕੰਮ ਅਤੇ ਉਸ ਦੀ ਦਯਾ ਉਸ ਦੇ ਅਨੁਸਾਰ ਜੋ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ