2 Chronicles 35:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪੋ-ਆਪਣੇ ਘਰਾਣਿਆਂ ਮੁਤਾਬਕ ਮੰਦਰ ਵਿੱਚ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਰੱਖੋ। ਦਾਊਦ ਪਾਤਸ਼ਾਹ ਅਤੇ ਉਸ ਦੇ ਪੁੱਤਰ ਸੁਲੇਮਾਨ ਪਾਤਸ਼ਾਹ ਨੇ ਜਿਹੜੀਆਂ ਸੇਵਾਵਾਂ ਤੁਹਾਨੂੰ ਸੌਂਪੀਆਂ ਸਨ, ਉਹੀ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਪਿਉ ਦਾਦਿਆਂ ਦੇ ਘਰਾਣਿਆਂ ਅਤੇ ਆਪਣੀਆਂ ਵਾਰੀਆਂ ਅਨੁਸਾਰ ਜਿਵੇਂ ਇਸਰਾਏਲ ਦੇ ਪਾਤਸ਼ਾਹ ਦਾਊਦ ਨੇ ਲਿਖਿਆ ਹੈ ਅਤੇ ਉਸ ਦੇ ਪੁੱਤ੍ਰ ਸੁਲੇਮਾਨ ਨੇ ਲਿਖਿਆ ਹੈ ਆਪਣੇ ਆਪ ਨੂੰ ਤਿਆਰ ਕਰ ਲਵੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਪੁਰਖਿਆਂ ਦੇ ਘਰਾਣਿਆਂ ਅਤੇ ਆਪਣੀਆਂ ਵਾਰੀਆਂ ਅਨੁਸਾਰ ਜਿਵੇਂ ਇਸਰਾਏਲ ਦੇ ਪਾਤਸ਼ਾਹ ਦਾਊਦ ਨੂੰ ਲਿਖਿਆ ਹੈ ਅਤੇ ਉਸ ਦੇ ਪੁੱਤਰ ਸੁਲੇਮਾਨ ਨੇ ਲਿਖਿਆ ਹੈ ਆਪਣੇ ਆਪ ਨੂੰ ਤਿਆਰ ਕਰ ਲਵੋ