2 Chronicles 35:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀਆਂ ਦੇ ਘਰਾਣੇ ਨਾਲ ਪਵਿੱਤਰ ਅਸਥਾਨ ਉੱਪਰ ਖੜ੍ਹੇ ਹੋਵੋ ਤਾਂ ਜੋ ਤੁਸੀਂ ਪਵਿੱਤਰ ਅਸਥਾਨ ਵਿੱਚ ਪਿੱਤਰਾਂ ਦੇ ਪਰਿਵਾਰ-ਸਮੂਹਾਂ ਦੀ ਵੰਡ ਮੁਤਾਬਕ ਆਪਣੇ ਭਰਾਵਾਂ ਅਤੇ ਆਮ ਲੋਕਾਂ ਦੇ ਮੁਤਾਬਕ ਖੜ੍ਹੇ ਹੋਵੋ। ਤਾਂ ਜੋ ਤੁਸੀਂ ਉਨ੍ਹਾਂ ਦੀ ਮਦਦ ਕਰ ਸੱਕੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਪਵਿੱਤਰ ਅਸਥਾਨ ਵਿੱਚ ਪਿਤਰਾਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖਲੋਵੋ, ਅਤੇ ਲੇਵੀਆਂ ਦੇ ਪਿਤਾਰਾਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਪਵਿੱਤਰ ਸਥਾਨ ਵਿੱਚ ਪੁਰਖਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ ਅਤੇ ਲੇਵੀਆਂ ਦੇ ਪੁਰਖਿਆਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ