2 Chronicles 35:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਦੇ ਅਫ਼ਸਰਾਂ ਨੇ ਵੀ ਲੋਕਾਂ ਨੂੰ, ਅਤੇ ਜਾਜਕਾਂ ਨੂੰ ਅਤੇ ਲੇਵੀਆਂ ਨੂੰ ਪਸਹ ਲਈ ਆਪਣੇ ਵੱਲੋਂ ਮੁਫ਼ਤ ’ਚ ਪਸ਼ੂ ਦਿੱਤੇ ਅਤੇ ਹੋਰ ਵਸਤਾਂ ਵੀ ਦਿੱਤੀਆਂ। ਹਿਲਕੀਯਾਹ, ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਮੰਦਰ ਦੇ ਹਾਕਮ ਸਨ ਜਾਜਕਾਂ ਨੂੰ ਪਸਹ ਲਈ 2,600 ਭੇਡਾਂ, ਬੱਕਰੀਆਂ ਅਤੇ 300 ਬਲਦ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਰ ਜਾਜਕਾਂ ਅਰ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਰ ਜ਼ਕਰਯਾਹ ਅਰ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਰ ਤਿੰਨ ਸੌ ਵਹਿੜੇ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਤੇ ਜਾਜਕਾਂ ਅਤੇ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਤੇ ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਾਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਤੇ ਤਿੰਨ ਸੌ ਵਹਿੜੇ ਦਿੱਤੇ