2 Chronicles 35:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਨਨਯਾਹ, ਸ਼ਮਆਯਾਹ ਅਤੇ ਨਥਨਏਲ, ਉਸ ਦੇ ਭਰਾਵਾਂ, ਹਸ਼ਬਯਾਹ, ਯਈੇਏਲ ਅਤੇ ਯੋਜ਼ਾਬਾਦ ਲੇਵੀਆਂ ਦੇ ਆਗੂਆਂ ਨੇ, ਪਸਹ ਦੀਆਂ ਬਲੀਆਂ ਲਈ 5,000 ਭੇਡਾਂ ਅਤੇ ਬੱਕਰੀਆਂ ਅਤੇ 500 ਬਲਦ ਲੇਵੀਆਂ ਨੂੰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਾਨਨਯਾਹ, ਸ਼ਮਆਯਾਹ ਅਰ ਨਥਨਏਲ, ਉਸ ਦੇ ਭਰਾ ਅਤੇ ਹਸ਼ਬਯਾਹ ਅਰ ਯਈਏਲ ਅਰ ਯੋਜ਼ਾਬਾਦ ਲੇਵੀਆਂ ਦੇ ਸਰਦਾਰਾਂ ਨੇ ਪਸਹ ਲਈ ਲੇਵੀਆਂ ਨੂੰ ਪੰਜ ਹਜ਼ਾਰ ਭੇਡਾਂ ਬੱਕਰੀਆਂ ਅਰ ਪੰਜ ਸੌ ਵਹਿੜੇ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਾਨਨਯਾਹ, ਸ਼ਮਅਯਾਹ ਅਤੇ ਨਥਨਏਲ, ਉਸ ਦੇ ਭਰਾ ਅਤੇ ਹਸ਼ਬਯਾਹ ਅਤੇ ਯਹੀਏਲ ਅਤੇ ਯੋਜ਼ਾਬਾਦ ਲੇਵੀਆਂ ਦੇ ਸਰਦਾਰਾਂ ਨੇ ਪਸਾਹ ਲਈ ਲੇਵੀਆਂ ਨੂੰ ਪੰਜ ਹਜ਼ਾਰ ਭੇਡਾਂ ਬੱਕਰੀਆਂ ਅਤੇ ਪੰਜ ਸੌ ਵਹਿੜੇ ਦਿੱਤੇ।